MyLyricsFinder

Lyrics

ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥ ਨਮਸ਼ਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥ ਸਿਵਕਨ ਕੋ ਸਵਗੁਨ ਸੁਖ ਦੀਯੋ ॥ ਸ਼ੱਤ੍ਰੁਨ ਕੋ ਪਲ ਮੋ ਬਧ ਕੀਯੋ ॥੩੮੬॥ ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥ ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸ਼ਟਿ ਕਰਿ ਫੂਲਾ ॥੩੮੭॥ ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥ ਏਕ ਏਕ ਕੀ ਪੀਰ ਪਛਾਨੈ ॥ ਘਟ ਘਟ ਕੇ ਪਟ ਪਟ ਕੀ ਜਾਨੈ ॥੩੮੮॥ ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥ ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥ ਜੇਤੇ ਬਦਨ ਸ੍ਰਿਸ਼ਟਿ ਸਭ ਧਾਰੈ ॥ ਆਪੁ ਆਪੁਨੀ ਬੂਝਿ ਉਚਾਰੈ ॥ ਤੁਮ ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰੁ ਆਲਮ ॥੩੯੦॥

Can't get it out of your head? Play “Coffee” yourself.